Post by : Jan Punjab Bureau
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੰਸਟਾਗ੍ਰਾਮ 'ਤੇ 100 ਮਿਲੀਅਨ ਯਾਨੀ ਕਿ 10 ਕਰੋੜ ਫੋਲੋਅਰਜ਼ ਹੋ ਗਏ ਹਨ। PM ਮੋਦੀ ਇਹ ਉਪਲਬਧੀ ਹਾਸਲ ਕਰਨ ਵਾਲੇ ਪਹਿਲੇ ਵਿਸ਼ਵ ਨੇਤਾ ਅਤੇ ਸਿਆਸਤਦਾਨ ਬਣ ਗਏ ਹਨ।ਦੁਨੀਆ ਦੇ ਚੋਟੀ ਦੇ ਪੰਜ ਨੇਤਾਵਾਂ ਦੇ ਫਾਲੋਅਰਜ਼ ਦੀ ਸੰਯੁਕਤ ਗਿਣਤੀ ਮੋਦੀ ਤੋਂ ਘੱਟ ਹੈ।
ਟਰੰਪ ਤੋਂ ਬਾਅਦ ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ 15 ਮਿਲੀਅਨ ਫਾਲੋਅਰਜ਼ ਨਾਲ ਦੂਜੇ ਸਥਾਨ 'ਤੇ ਹਨ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਲੂਲਾ 14.4 ਮਿਲੀਅਨ ਫਾਲੋਅਰਜ਼ ਨਾਲ ਚੌਥੇ ਸਥਾਨ 'ਤੇ ਹਨ। ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਦੇ 11.6 ਮਿਲੀਅਨ ਫਾਲੋਅਰਜ਼ ਹਨ।
ਇਜ਼ਰਾਈਲੀ ਸੰਸਦ ਵੱਲੋਂ PM ਮੋਦੀ ਨੂੰ ਸਭ ਤੋਂ ਵੱਡੇ ਸਨਮਾਨ ਨਾਲ ਨਵਾਜਿਆ
ਇਜ਼ਰਾਈਲ ਦੀ ਸੰਸਦ ਨੇਸੈੱਟ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ “ਸਪੀਕਰ ਆਫ਼ ਦ ਨੇਸੈੱਟ ਮੈਡਲ” ਨਾਲ ਸਨਮਾਨਿਤ ਕੀਤਾ ਗਿਆ। ਇਹ ਨੇਸੈੱਟ ਦਾ ਸਭ ਤੋਂ ਉੱਚਾ ਸਨਮਾਨ ਮੰਨਿਆ ਜਾਂਦਾ ਹੈ। ਇਹ ਪੁਰਸਕਾਰ ਭਾਰਤ ਅਤੇ ਇਜ਼ਰਾਈਲ ਦਰਮਿਆਨ ਰਣਨੀਤਕ ਸਾਂਝ ਅਤੇ ਦੋਪੱਖੀ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਨਿੱਜੀ ਅਗਵਾਈ ਅਤੇ ਵਿਸ਼ੇਸ਼ ਯੋਗਦਾਨ ਦੇ ਮੱਦੇਨਜ਼ਰ ਪ੍ਰਦਾਨ ਕੀਤਾ ਗਿਆ।
ਇਹ ਸਨਮਾਨ ਪ੍ਰਧਾਨ ਮੰਤਰੀ ਮੋਦੀ ਦੇ ਨੇਸੈੱਟ ਵਿੱਚ ਦਿੱਤੇ ਗਏ ਸੰਬੋਧਨ ਤੋਂ ਬਾਅਦ ਉਨ੍ਹਾਂ ਨੂੰ ਭੇਂਟ ਕੀਤਾ ਗਿਆ। ਆਪਣੇ ਭਾਸ਼ਣ ਦੌਰਾਨ PM ਮੋਦੀ ਨੇ ਭਾਰਤ ਅਤੇ ਇਜ਼ਰਾਈਲ ਦੇ ਮਜ਼ਬੂਤ ਅਤੇ ਦੋਸਤਾਨਾ ਸੰਬੰਧਾਂ ’ਤੇ ਜ਼ੋਰ ਦਿੱਤਾ ਅਤੇ ਦੋਵੇਂ ਦੇਸ਼ਾਂ ਵਿਚਕਾਰ ਸਹਿਯੋਗ ਨੂੰ ਹੋਰ ਵਧਾਉਣ ਦੀ ਵਚਨਬੱਧਤਾ ਜਤਾਈ।
ਭਾਸ਼ਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਨੇਸੈੱਟ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੰਸਦ ਮੈਂਬਰਾਂ ਨੇ ਉਨ੍ਹਾਂ ਨਾਲ ਸੈਲਫੀਆਂ ਅਤੇ ਤਸਵੀਰਾਂ ਵੀ ਖਿੱਚਵਾਈਆਂ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਲੋਕ ਇਜ਼ਰਾਈਲ ਦੇ ਦ੍ਰਿੜ ਇਰਾਦੇ, ਹਿੰਮਤ ਅਤੇ ਉਸ ਦੀਆਂ ਉਪਲਬਧੀਆਂ ਦੀ ਦਿਲੋਂ ਕਦਰ ਕਰਦੇ ਹਨ।
ਇਹ ਸਨਮਾਨ ਦੋਵੇਂ ਦੇਸ਼ਾਂ ਵਿਚਕਾਰ ਵਧ ਰਹੇ ਭਰੋਸੇ ਅਤੇ ਮਜ਼ਬੂਤ ਹੋ ਰਹੀ ਸਾਂਝ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ।
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana
Punjab Police Transfer: Punjab Police ਵਿੱਚ ਵੱਡਾ ਫੇਰਬਦਲ, 8 IP...
ਪੰਜਾਬ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ 8 IPS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਜ਼ਿੰਮ