Post by : Jan Punjab Bureau
ICC T20 ਵਿਸ਼ਵ ਕੱਪ 2026 ਹੁਣ ਆਪਣੇ ਸਭ ਤੋਂ ਰੋਮਾਂਚਕ ਪੜਾਅ 'ਤੇ ਪਹੁੰਚ ਚੁੱਕਿਆ ਹੈ। ਦੱਸ ਦਈਏ ਕਿ ਇਸ ਟੂਰਨਾਮੈਂਟ ਦਾ ਦੂਜਾ ਸੈਮੀਫਾਈਨਲ ਅੱਜ ਯਾਨੀ ਕਿ ਵੀਰਵਾਰ ਨੂੰ ਸ਼ਾਮ 5 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਖਾਸ ਗੱਲ ਇਹ ਹੈ ਕਿ ਭਾਰਤ ਅਤੇ ਇੰਗਲੈਂਡ ਵਿਚਾਲੇ ਇਹ ਲਗਾਤਾਰ ਤੀਜਾ T20 ਵਿਸ਼ਵ ਕੱਪ ਹੈ। ਇਸ ਤੋਂ ਪਹਿਲਾਂ, ਦੋਵੇਂ ਟੀਮਾਂ 2022 ਅਤੇ 2024 ਐਡੀਸ਼ਨਾਂ ਵਿੱਚ ਖੇਡ ਚੁੱਕੀਆਂ ਹਨ।
ਕਦੋਂ ਸ਼ੁਰੂ ਹੋਵੇਗਾ ਮੁਕਾਬਲਾ ?
ਭਾਰਤ ਅਤੇ ਇੰਗਲੈਂਡ ਵਿਚਕਾਰ ਇਹ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ। ਸ਼ਾਮ 6.30 ਵਜੇ ਟਾਸ ਸ਼ੁਰੂ ਹੋਵੇਗਾ। ਟੀਮਾਂ ਫਾਈਨਲ ਵਿੱਚ ਜਗ੍ਹਾ ਪੱਕੀ ਕਰਨ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰਨਗੀਆਂ।
ਮੈਚ ਲਾਈਵ ਕਿੱਥੇ ਦੇਖ ਸਕਦੇ ਹੋ?
ਜੇਕਰ ਤੁਸੀਂ ਇਸ ਦਿਲਚਸਪ ਮੈਚ ਨੂੰ ਲਾਈਵ ਦੇਖਣਾ ਚਾਹੁੰਦੇ ਹੋ, ਤਾਂ ਇਸਨੂੰ ਸਟਾਰ ਸਪੋਰਟਸ ਨੈੱਟਵਰਕ 'ਤੇ ਦੇਖ ਸਕਦੇ ਹੋ। ਇਸ ਦੇ ਨਾਲ ਹੀ ਮੋਬਾਈਲ ਜਾਂ ਲੈਪਟਾਪ 'ਤੇ ਮੈਚ ਦੀ ਲਾਈਵ ਸਟ੍ਰੀਮਿੰਗ ਜੀਓ ਹੌਟਸਟਾਰ ਐਪ ਅਤੇ ਵੈੱਬਸਾਈਟ 'ਤੇ ਵੀ ਤੁਸੀਂ ਇਸ ਮੈਚ ਦੇਖ ਸਕਦੇ ਹੋ।
ਦੋਵਾਂ ਟੀਮਾਂ ਦੇ ਸਕੁਐਡ
ਭਾਰਤੀ ਟੀਮ: ਈਸ਼ਾਨ ਕਿਸ਼ਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਸੰਜੂ ਸੈਮਸਨ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ।
ਇੰਗਲੈਂਡ ਟੀਮ: ਹੈਰੀ ਬਰੂਕ (ਕਪਤਾਨ), ਰੇਹਾਨ ਅਹਿਮਦ, ਜੋਫਰਾ ਆਰਚਰ, ਟੌਮ ਬੈਂਟਨ, ਜੈਕਬ ਬੈਥਲ, ਜੋਸ ਬਟਲਰ, ਸੈਮ ਕੁਰਨ, ਲਿਆਮ ਡਾਸਨ, ਬੇਨ ਡਕੇਟ, ਵਿਲ ਜੈਕਸ, ਜੈਮੀ ਓਵਰਟਨ, ਆਦਿਲ ਰਾਸ਼ਿਦ, ਫਿਲਿਪ ਸਾਲਟ, ਜੋਸ਼ ਟੋਂਜ, ਲਿਊਕ ਵੁੱਡ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana